ਡੋਨਾਲਡ ਟਰੰਪ ਨੇ ਮੱਧ ਪੂਰਬ ਵਿੱਚ ਵਧਦੇ ਤਣਾਅ ਦੇ ਵਿਚਕਾਰ ਦਿੱਤੀ ਚੇਤਾਵਨੀ,ਕਿਹਾ ਜੰਗ ਹਮੇਸ਼ਾ ਲਈ ਜਾਰੀ ਰਹਿ ਸਕਦੀ ਹੈ !

0
5

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੰਗ ਅਣਮਿੱਥੇ ਸਮੇਂ ਲਈ ਜਾਰੀ ਰਹਿ ਸਕਦੀ ਹੈ ਕਿਉਂਕਿ ਸੰਯੁਕਤ ਰਾਜ ਅਮਰੀਕਾ ਕੋਲ “ਬਹੁ ਗਿਣਤੀ ‘ਚ ” ਗੋਲਾ-ਬਾਰੂਦ ਦੇ ਭੰਡਾਰ ਹਨ, ਅਤੇ ਉਹ ਨਿਰੰਤਰ ਫੌਜੀ ਕਾਰਵਾਈ ਲਈ ਤਿਆਰ ਹਨ। ਉਨ੍ਹਾਂ ਦੀਆਂ ਟਿੱਪਣੀਆਂ ਰਿਆਧ ਵਿੱਚ ਅਮਰੀਕੀ ਦੂਤਾਵਾਸ ‘ਤੇ ਹਮਲੇ ਅਤੇ ਅਮਰੀਕੀ ਸੈਨਿਕਾਂ ਦੀ ਹੱਤਿਆ ਸਮੇਤ ਅਮਰੀਕੀ ਹਿੱਤਾਂ ‘ਤੇ ਹਮਲਿਆਂ ਤੋਂ ਬਾਅਦ ਪੱਛਮੀ ਏਸ਼ੀਆ ਵਿੱਚ ਵਧਦੀ ਹਿੰਸਾ ਦੇ ਵਿਚਕਾਰ ਆਈਆਂ ਹਨ।

#saddatvusa#USA#iran#Israel#war#NewsUpdate#Trump

LEAVE A REPLY

Please enter your comment!
Please enter your name here