ਗਿਆਨੀ ਹਰਪ੍ਰੀਤ ਸਿੰਘ ਦਾ ਤਿੱਖਾ ਵਾਰ
ਨਾਂ ਗ੍ਰੰਥ ਹਾਜਰ, ਨਾਂ ਪੰਥ ਹਾਜਰ ਤੇ ਹੋ ਗਈ ਦਸਤਾਰਬੰਦੀ।
ਭਗੌੜਿਆਂ ਦੀ ਟੰਗਣਾ ਮਨੌਤ ਗਿਆਨੀ ਹਰਪ੍ਰੀਤ ਸਿੰਘ ਬਾਰੇ ਚੀਕ ਚੀਕ ਕੇ ਕਹਿੰਦੀ ਸੀ,ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ ਹੈ । ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਰੇ ਵੀ ਦੋਸ਼ ਲਾਇਆ ਗਿਆ ਕਿ ਇਨਾਂ ਨੇ ਵੀ ਮਰਿਆਦਾ ਅਨੁਸਾਰ ਕਾਰਜ ਨਹੀ ਕੀਤੇ। ਹੁਣ ਅੱਜ ਕਿਹੜੀ ਮਰਿਆਦਾ ਦੀ ਪਾਲਣਾ ਹੋਈ। ਨਾਂ ਸੱਚਿਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਹੈਡ ਗ੍ਰੰਥੀ ਜਾਂ ਗ੍ਰੰਥੀ ਸਿੰਘ ਸਾਹਿਬ ਹਾਜਰ ਨਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਹਾਜਰ, ਨਾਂ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੀਤ ਪ੍ਰਧਾਨ ਹਾਜਰ, ਨਾਂ ਮੈਂਬਰ ਹਾਜਰ, ਨਾਂ ਦੁਜੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬ ਜਾਂ ਹੈੱਡ ਗ੍ਰੰਥੀ ਸਾਹਿਬ ਹਾਜਰ ਸੀ, ਤੇ ਫ਼ਿਰ ਇਹ ਦਸਤਾਰ ਬੰਦੀ ਕਿਸ ਤਰਾਂ ਹੋਈ ? ਅੱਜ ਕਿਹੜੀ ਮਰਿਆਦਾ ਦੀ ਪਾਲਣਾ ਹੋਈ ? ਆਪਣੇ ਵਿਚਾਰ ਜ਼ਰੂਰ ਸਾਂਝੇ ਕਰੋ !
#saddatvusa #SriAkalTakhtSahib #SGPCSriAmritsar #gianiraghbirsingh #GianiHarpreetSingh #kuldeepsinghgadgaj #Reht #NewsUpdate #PunjabiNews #SriAmritsarSahib #LatestNews