ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਦੋ ਅਣਪਛਾਤੇ ਮੁੰਡਿਆਂ ਨੇ ਗੋਲੀਆਂ ਮਾਰੀਆਂ

0
155

ਮੋਗਾ ਜ਼ਿਲੇ ਦੇ ਕਸਬਾ ਕੋਟ ਇਸੇ ਖਾਂ ਵਿਖੇ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਦਿੱਤੀਆ। ਜਾਣਕਾਰੀ ਅਨਸਾਰ ਦੋ ਅਣਪਛਾਤੇ ਹਮਲਾਵਰਾਂ ਨੇ ਹਰਬੰਸ ਨਰਸਿੰਗ ਹੋਮ ਬੈਠੇ ਡਾਕਟਰ ਅਨਿਲਜੀਤ ਕੰਬੋਜ ‘ਤੇ ਫਾਇਰਿੰਗ ਕੀਤੀ ਅਤੇ ਉਥੋਂ ਫਰਾਰ ਹੋ ਗਏ। ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ , ਉਨ੍ਹਾਂ ਦੀ ਹਾਲਤ ਨਾਜ਼ੁਕ ਹੈ। ਪੁਲਿਸ ਕਰ ਜਾਂਚ ਰਹੀ ਹੈ। ਜਾਣਕਾਰੀ ਮੁਤਾਬਿਕ ਡਾਕਟਰ ਅਨਿਲਜੀਤ ਕੰਬੋਜ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ।

#sadacinema#punjabi#actresses#Tania#father#firing#today

#news#PunjabiNews#LatestNews

LEAVE A REPLY

Please enter your comment!
Please enter your name here