ਮੀਰੀ ਪੀਰੀ ਦੇ ਸਿਧਾਂਤ ਦੇ ਪ੍ਰਵਰਤਕ ਸੰਤ ਸਿਪਾਹੀ ਧਰਮ ਦੇ ਰੱਖਿਅਕ ਅਤੇ ਨਿਆਂ ਦੇ ਪ੍ਰਤੀਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ਵਿੱਚ ਕੋਟਾਨ ਕੋਟਿ ਪ੍ਰਣਾਮ !
ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ !
#guruhargobindsahibji#PrakashPurab#6thPatshahi#sikhhistory#sikhism#gurbaninaad

