ਅਗਲੇ ਸਾਲ ਅਮਰੀਕਾ ਵਿੱਚ ਉਪ-ਚੋਣਾਂ ਹੋਣ ਜਾ ਰਹੀਆਂ ਹਨ ! ਇਸ ਸੂਚੀ ਵਿੱਚ ਉੱਤਰੀ ਕੈਰੋਲੀਨਾ ਸੀਟ ਦਾ ਨਾਮ ਵੀ ਸ਼ਾਮਿਲ ਹੈ। ਜਿਸ ਨੂੰ ਸੰਸਦ ਦੀ ਇੱਕ ਮਹੱਤਵਪੂਰਨ ਸੀਟ ਮੰਨਿਆ ਜਾਂਦਾ ਹੈ। ਉੱਤਰੀ ਕੈਰੋਲੀਨਾ ਸੀਟ ਨੂੰ ਜਿੱਤਣ ਲਈ ਰਿਪਬਲਿਕਨ ਅਤੇ ਡੇਮੋਕ੍ਰੇਟ ਪਾਰਟੀਆਂ ਵਿਚਕਾਰ ਮੁਕਾਬਲਾ ਹੈ। ਇਸ ਦੇ ਨਾਲ ਹੀ ਟਰੰਪ ਦੀ ਨੂੰਹ ਲਾਰਾ ਟਰੰਪ ਹੋਣ ਵਾਲੀਆਂ ਉਪ-ਚੋਣਾਂ ਵਿੱਚ ਇੱਥੋਂ ਚੋਣ ਲੜ ਸਕਦੀ ਹੈ ! ਅਮਰੀਕੀ ਰਾਸ਼ਟਰਪਤੀ ਤੋਂ ਡੋਨਾਲਡ ਟਰੰਪ ਨੇ ਇਹ ਐਲਾਨ ਕੀਤਾ ਹੈ। ਟਰੰਪ ਦਾ ਕਹਿਣਾ ਹੈ ਕਿ ਉੱਤਰੀ ਕੈਰੋਲੀਨਾ ਸੀਟ ਤੋਂ ਲਾਰਾ ਉਹਨਾਂ ਦੀ ਪਹਿਲੀ ਪਸੰਦ ਹੈ !
#saddatvusa#americanelections#DonaldTrump#LaraTrump#daughterinlaw#northcarolina#Elections2025#usanews